Charanjit Singh Brar will join BJP today: ਚਰਨਜੀਤ ਸਿੰਘ ਬਰਾੜ ਹੋਣਗੇ ਅੱਜ ਭਾਜਪਾ ਵਿੱਚ ਸ਼ਾਮਲ

Charanjit Singh Brar will join BJP today

ਚੰਡੀਗੜ੍ਹ, 16 ਜਨਵਰੀ: ਸੁਖਬੀਰ ਸਿੰਘ ਬਾਦਲ ਦੇ ਸਾਬਕਾ OSD ਅਤੇ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਗੇ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ ’ਤੇ ਸ਼ਾਮਲ ਕਰਵਾਉਣਗੇ।

Akashdeep Singh
Author: Akashdeep Singh

Leave a Comment