Left Parties/comrade ਭਾਰਤੀ ਸਿਆਸਤ ‘ਚ ਖੱਬੀਆਂ ਪਾਰਟੀਆਂ ਦੀ ਭੂਮਿਕਾ

ਪਲਵਿੰਦਰ ਸੋਹਲ 18ਵੀਂ ਲੋਕ ਸਭਾ ਦੀਆਂ ਚੋਣਾਂ ਵਿੱਚ ਹਰ ਪਾਰਟੀ ਨੇ ਪੂਰੇ ਜ਼ੋਰ ਨਾਲ ਹਿੱਸਾ ਲਿਆ।ਮੁੱਖ ਮੁਕਾਬਲਾ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਦੇ ਗਠਜੋੜ ਐੱਨਡੀਏ…