ਇਸਰਾਈਲ ਵੱਲੋਂ ਗਾਜਾ ‘ਚ ਵਿੱਦਿਅਕ ਤੇ ਵਿਰਾਸਤੀ ਢਾਂਚੇ ਦੀ ਤਬਾਹੀ ਦੀ ਦਾਸਤਾਨ

ਅਮਰੀਕੀ ਸਾਮਰਾਜ ਅਤੇ ਇਸ ਦੀਆਂ ਭਾਈਵਾਲ ਪੱਛਮੀ ਤਾਕਤਾਂ ਦੇ ਸਹਿਯੋਗ ਨਾਲ ਇਜ਼ਰਾਈਲ ਵੱਲੋਂ ਫਲਸਤੀਨ ਵਿੱਚ ਕੀਤੀ ਜਾ ਰਹੀ ਨਸਲਕੁਸ਼ੀ ਵਿੱਚ ਜਿੱਥੇ ਮਨੁੱਖੀ ਜਾਨ-ਮਾਲ, ਧਾਰਮਿਕ ਇਮਾਰਤਾਂ, ਹਸਪਤਾਲ ਆਦਿ ਦੀ ਤਬਾਹੀ ਕੀਤੀ…