India- USA ਭਾਰਤ ਅਤੇ ਅਮਰੀਕਾ ਦਰਮਿਆਨ ਸਬੰਧਾਂ ਦੇ ਬਦਲਣ ਦੀ ਹਕੀਕਤ

ਜੀ ਪਾਰਥਾਸਾਰਥੀ ਰੂਸ-ਯੂਕਰੇਨ ਟਕਰਾਅ ਬਾਰੇ ਫ਼ੈਸਲੇ ਕਰਨ ਲਈ ਜਿਸ ਵੇਲੇ ਵਾਸ਼ਿੰਗਟਨ ਵਿੱਚ ਨਾਟੋ ਦੀ ਮੀਟਿੰਗ ਚੱਲ ਰਹੀ ਸੀ ਤਾਂ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ…